Whatsapp Status

2021 Top 10 Best Punjabi Status And Quotes

Punjabi Status 2021 Top 10 Best Punjabi Status And Quotes

2021 Top 10 Best Punjabi Status And Quotes

Best Punjabi Status, Two Line Punjabi Status, Punjabi Status for Whatsapp,Latest Punjabi Status, Dard Punjabi Status in Gurmukhi, Very Sad Punjabi Status.

Latest Punjabi sad love shayari will be updated under this section. You can find here all the latest Sad Punjabi Shayari in Gurmukhi and English script. You can comment, Like, and share these latest Punjabi status with your friends

ਇੱਕ ਵਾਰ ਤੂੰ ਦਿਲ ਦੀ ਸੁਣੀ ਜ਼ਰੂਰ ਫ਼ਿਕਰਾਂ ਜੱਗ ਦੀਆਂ ਨੂੰ ਫਿਜ਼ੂਲ ਰੱਖੀਂ..!!
ਜੇ ਪਿਆਰ ਪਾਉਣਾ ਫਿਰ ਗੂੜ੍ਹਾ ਪਾਵੀਂ, ਤੇ ਨਿਭਾਵਨ ਦਾ ਵੀ ਅਸੂਲ ਰੱਖੀਂ..!!

ਹਿਜ਼ਰਾਂ ‘ਚ ਰੁਲ ਗਈ ਜ਼ਿੰਦ ਦੇ ਗਮਾਂ ‘ਚ,ਫੁੱਟ ਫੁੱਟ ਰੋ ਰੋ ਕੇ ਥੱਕੀਆਂ ਦੀ..!!
ਜੋ ਤਾਂਘ ਕਿਸੇ ਦੀ ‘ਚ ਰਹਿਣ ਤੜਪਦੀਆਂ,ਕੌਣ ਪੀੜ ਪਛਾਣੇ ਉਹਨਾਂ ਅੱਖੀਆਂ ਦੀ..!!

ਖੌਰੇ ਆਵੇਂਗਾ ਉਹ ਉਦੋਂ ਸਾਹ ਮੁੱਕਣੇ ਨੇ ਜਦੋਂ , ਦਿਲਾ ਮੇਰਿਆ ਉਤਾਰਦੇ ਉਡੀਕਾਂ ਦਾ ਬੋਝ..!!
ਕਦੇ ਸਾਹਵੇਂ ਨਾ ਉਹ ਆਵੇ ਮੇਰੀ ਅੱਖੀਆਂ ਨੂੰ ਭਾਵੇਂ , ਓਹਦੇ ਆਉਣ ਦੇ ਸੁਪਨੇ ਆਈ ਜਾਂਦੇ ਨੇ ਰੋਜ

Tags
Show More

Related Articles

Leave a Reply

Your email address will not be published. Required fields are marked *

Back to top button
Close
Close