2023 Best Punjabi Status And Quotes For Whatsapp
2023 Best Punjabi Status And Quotes For Whatsapp

2023 Best Punjabi Status And Quotes For Whatsapp
ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇ….. ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇ
ਚਾਹਾਂ ਅਤੇ ਸਲਾਹਾਂ ਸੱਜਣਾ ਅਸੀਂ ਆਪਣਿਆਂ ਤੋਂ ਹੀ ਲੈਂਦੇ ਆ….
ਵਖਤ ਸਿਖਾ ਰਿਹਾ… ਤਾਂ ਸਿੱਖਾਂਗੇ ਵੀ ਜੇ ਹਾਰ ਰਹੇ ਹਾਂ ਤਾਂ ਕਦੇ ਜਿੱਤਾਗੇ ਵੀ ..
ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ
ਭੁੱਲਿਆ ,ਨੀਂ ਪੰਗੇ ਭਾਮੇਂ ਫੱਕਰ ਹੋਇਆ,,ਆ ਕੇ ਹਿੱਕ ਵਿੱਚ ਵੱਜੀ ਜੇ ਕੋਈ ਚੱਕਰ ਹੋਇਆ
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ
ਸਾਨੂੰ ਚੁੱਪ ਰਹਿਣ ਦੇ ਸੱਜਣਾਂ ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ,,
ਲੋਕ ਅੱਜ ਕੱਲ ਚੰਗੇ ਦਿਲ ਨੀ…ਚੰਗੇ ਦਿਨ ਦੇਖਦੇ ਨੇ……
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜਰੂਰ ਲੱਗੀ ਆ
ਅੱਖ ਦਾ ਤਜ਼ਰਬਾ ਏ ਇੱਲ ਨਾਲ ਦਾ ਗੱਬਰੂ ਫ਼ੱਟੇ ਚ ਗੱਡੇ ਕਿੱਲ ਨਾਲ ਦਾ
ਉਹੀ ਅੰਤ ਦੇਖਣ ਨੂੰ ਕਾਹਲੇ ਨੇ ਜੋ ਮੈਂ ਆਪਣੀ ਹੱਥੀ ਪਾਲੇ ਨੇ⚡
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ …ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..
ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ.
ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ
6 ਸੱਜੇ-ਖੱਬੇ,6 ਹੁੰਦੇ ਡੱਬ ਨਾਲ ਨੀ
ਸੋਚ ਕੇ ਵਿਗਾੜੀ ਸਾਡੇ ਨਾਲ ਸਾਨੂੰ ਮੁੜ ਕੇ ਆਉਣ ਦੀ ਆਦਤ ਨੀ
ਸੁਭਾਅ ਹੀ ਬਦਲੇ ਆ,ਦਿਮਾਗ਼ ਉਹੀ ਆ
ਚੜਦੇ ਸੂਰਜ ਅੱਖਾਂ ਵਿੱਚ ਪੇਦੈ ਹੀ ਹੁੰਦੇ ਆ ਬਲਿਆਂ
ਜਿਹਦੀ ਰਗ ਵਿਚ ਫਤਿਹ, ੳਹਦੀ ਜੱਗ ਵਿਚ ਫਤਿਹ!!*
ਗੁਰੂਰ ਕਿਸ ਬਾਤ ਕਾ ਜਨਾਬ ਆਜ ਮਿੱਟੀ ਕੇ ਉੱਪਰ ਕਲ ਮਿੱਟੀ ਕੇ ਨੀਚੇ
ਸ਼ਰਾਫਤ ਹਮੇਸ਼ਾ ਉਹਨੀ ਹੀ ਰੱਖੋ.. ਜਿੰਨੀ ਸਾਹਮਣੇ ਵਾਲਾ ਹਜ਼ਮ ਕਰਦਾ ਹੋਵੇ.
ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ
ਹਮ ਤੁਜਸੇ ਜਲੇਂ ਇਤਨੀਂ ਤੁਮਾਰੀਂ ਔਕਾਤ ਨਹੀਂ….
ਆਦਤ ਨੀਵੇਂ ਰਹਿਣ ਦੀ ਆ ਮਿੱਤਰਾ…ਕਿਸੇ ਅੱਗੇ ਝੁਕਣ ਦੀ ਨੀ……
ਜੋ ਦੱਸਣੀ ਪਵੇ ਉਹ ਪਹਿਚਾਣ ਨਹੀ ਹੁੰਦੀ
ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ।