News
Bhagat Puran Singh Ji Birthday Status And Photos
Bhagat Puran Singh Ji Birthday Status And Photos

ਭਗਤ ਪੂਰਨ ਸਿੰਘ ਪੰਜਾਬ ਦੇ ਉੱਘੇ ਸਮਾਜਸੇਵੀ, ਚਿੰਤਕ, ਵਾਤਾਵਰਣ ਪ੍ਰੇਮੀ ਅਤੇ ਸਰਵ ਭਾਰਤ ਪਿੰਗਲਵਾੜਾ ਸੁਸਾਇਟੀ, ਅੰਮ੍ਰਿਤਸਰ ਦੇ ਮੋਢੀ ਸਨ। ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਪਿੰਗਲਵਾੜਾ ਸਥਾਪਤ ਕਰਨ ਕਰ ਕੇ ਅਤੇ ਸਾਰੀ ਉਮਰ ਪਿੰਗਲੇ ਅਤੇ ਅਨਾਥਾਂ ਦੀ ਨਿਰਸੁਆਰਥ ਸੇਵਾ ਕਰਨ ਦੇ ਕਾਰਨ ਪੰਜਾਬ ਅਤੇ ਉੱਤਰ ਭਾਰਤ ਵਿੱਚ ਬੜੇ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ।
ਅੱਜ ਪਿੰਗਲਵਾੜੇ ਦੇ ਬਾਨੀ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਹੈ। #ਮੁਬਾਰਕਬਾਦ
ਬਾਬੇ ਨਾਨਕ ਦਾ ਅਸਲੀ ਸਿੱਖ ਜਿਸਨੇ ਸਿੱਖੀ ਦੀ ਪਰਿਭਾਸ਼ਾ ਨੂੰ ਸਮਝਿਆ ਤੇ ਆਪਣੀ ਜਿੰਦਗੀ ਚ ਅਪਣਾਇਆ।
ਸਲਾਮ ਏ ਮੇਰਾ ਇਹਨਾਂ ਨੂੰ