Guru Gobind Singh Ji Gurupurab (Birthday) Whatsapp Status, Quotes And Images
Guru Gobind Singh Ji Gurupurab (Birthday) Status, Quotes And Images

Guru Gobind Singh Ji Gurupurab (Birthday) Status, Quotes And Images
ਤਹੀ ਪ੍ਰਕਾਸ਼ ਹਮਾਰਾ ਭਯੋ।।
ਪਟਨਾ ਸ਼ਹਿਰ ਬਿਖੈ ਭਵ ਲਯੋ
ਵਹ ਪ੍ਰਗਟਿਓ ਮਰਦ ਅਗੰਮੜਾ ਵਰੀਆਮ ਇਕੇਲਾ
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ
ਗੁਰਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ 🙏🏼
ਨਾਸਿਰੋ ਮਨਸੂਰ ਗੁਰ ਗੋਬਿੰਦ ਸਿੰਘ ।
ਈਜ਼ਦਿ ਮਨਜ਼ੂਰ ਗੁਰੂ ਗੋਬਿੰਦ ਸਿੰਘ ।
ਦਸਵੀਂ ਜੋਤ ਧੰਨੁ ਧੰਨੁ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇ ਪ੍ਰਕਾਸ਼ ਪੁਰਬ ਦੀਆਂ ਦੂਰ ਨੇੜੇ ਵਸਦੀਆਂ ਸਾਰੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ! ਗੁਰੂ ਸਾਹਿਬ ਦੀ ਨੂਰਾਨੀ, ਅਗੰਮੀ, ਅਦੁੱਤੀ ਅਤੇ ਅਜ਼ੀਮ ਸ਼ਖਸੀਅਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਨਿਰਾਲੀ ਤੇ ਲਾਸਾਨੀ ਹੈ। ਉਹਨਾਂ ਨੇ ਖਾਲਸੇ ਦੀ ਸਿਰਜਣਾ ਕਰਦਿਆਂ ਇੱਕ ਸੁਤੰਤਰ ਅਤੇ ਸੰਪੂਰਨ ਮਨੁੱਖ ਦਾ ਆਦਰਸ਼ ਸਾਹਮਣੇ ਰੱਖਿਆ।
ਹੱਕ ਹੱਕ ਅੰਦੇਸ਼ ਗੁਰੂ ਗੋਬਿੰਦ ਸਿੰਘ ।
ਬਾਦਸ਼ਾਹ ਦਰਵੇਸ਼ ਗੁਰੂ ਗੋਬਿੰਦ ਸਿੰਘ ।।
ਦੀਨੋ ਦੁਨੀਆ ਦਰ ਕਮੰਦਿ ਆਂ ਪਰੀ ਰੁਖ਼ਸਾਰਿ ਮਾ । ਹਰ ਦੋ ਆਲਮ ਕੀਮਤਿ ਯੱਕ ਤਾਰਿ ਮੂਇ ਯਾਰਿ ਮਾ
Guru Gobind Singh ji Gurpurab Wishes in Punjabi, Guru Gobind Singh Jayanti Quotes,happy Gurpurab Guru Gobind Singh ji,Guru Gobind Singh ji birthday wishes in Punjabi,Guru Gobind Singh Gurpurab 2022,Guru Gobind Singh jayanti wishes in punjabi,Guru Gobind Singh ji Parkash purab 2022,Guru Gobind Singh jayanti wishes in hindi