
New 2023 Punjabi Whatsapp Status
ਹਾਂ ਬਹੁਤ ਬੁਰੇ ਆਂ ਅਸੀ ਪਰ ਦੋ ਚਿਹਰੇ ਨੀ ਰੱਖਦੇ |
” ਟੁੱਟਣ ਤੋਂ ਬਾਅਦ ਬਿਖ਼ਰਣਾ ਨਹੀ , ਨਿਖ਼ਰਣਾ ਸਿੱਖੋ ”
ਚੰਗਿਆ ਚੋ ਨਾ ਲੱਭ ਮੈਨੂੰ ਲੌਕ ਬੁਰਾ ਦੱਸ ਦੇ ਆ ਅੱਜ ਕੱਲ ♠
ਪੁੱਤ ਕਾਗਜ ਵਾਂਗ ਖਿਲਾਰ ਦੂੰ , ਜਿਥੋਂ ਆਇਆ ਉਥੇ ਵਾੜ ਦੂੰ
ਸ਼ੇਰ ਆਪਣੇ ਦਮ ਤੇ ਜੰਗਲ ਦਾ ਰਾਜਾ ਕਹਾਉਂਦਾ ਜੰਗਲ ਚ ਵੋਟਾਂ ਨਹੀ ਹੁੰਦੀਆ |
ਦਿਲ ਦਰਿਆ ਜਰੂਰ ਆ ਪਰ ਵਾਧੂ ਮੱਛੀਆਂ ਨਹੀਂ ਰੱਖਦੇ |
ਚੰਗਿਆਂ ਚੋਂ ਨਾ ਲੱਭ ਮੈਨੂੰ ਲੋਕ ਬੁਰਾ ਦੱਸਦੇ ਨੇ ਅੱਜ ਕੱਲ|
ਵਰਤ ਕੇ ਦੇਖੀ, ਚਾਹੇ ਪਰਖ ਕੇ ਦੇਖੀ, ਪਰ ਧੋਖਾ ਕਰਕੇ ਪੱਲਟ ਕੇ ਨਾ ਦੇਖੀ |
ਜ਼ੋਰ ਜਵਾਨੀ ਧਨ ਪੱਲੇ ਫਰ ਜੱਟ ਸਿੱਧਾ ਕਿਉ ਚੱਲੇ |
ਨਜ਼ਰ 👁 ਅੰਦਾਜ਼ ਕਰਨ ਵਾਲਿਆ ਨਾਲ, ਨਜ਼ਰ ਅਸੀ ਵੀ ਨਹੀ ਮਿਲਾਉਦੇ |
ਹਾਲੇ ਤਾਂ ਅਸੀਂ ਬਦਲੇ ਆਂ ਬਦਲੇ ਤਾਂ ਹਾਲੇ ਬਾਕੀ ਨੇ…
ਹਮਾਰੀ ਹਸਤੀ ਕੋ, ਤੁਮ ਕਿਆ ਪਹਿਚਾਨੋਗੇ, ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ |
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ।।
ਉਸਤਾਦ ਅਸੀਂ ਕਿਸੇ ਤੋਂ ਨਾਰਾਜ਼ ਨਹੀਂ ਹੁੰਦੇ ਬਸ ਖਾਸ ਤੋਂ ਆਮ ਕਰ ਦਿੰਦੇ ਆ ||
ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ
ਅੱਜ-ਕੱਲ ਸੋਹਣਿਆ ਕੋਣ ਕਿਸੇ ਲਈ ਮਰਦਾ ਏ, ਜੇ ਤੂੰ ਰਾਜੀ ਸੱਜਣਾ ਸਾਡਾ ਵੀ ਸਰਦਾ ਏ।।
ਜਬਾਨ ਤਾਂ ਇੱਕ ਹੀ ਹੁੰਦੀ ਆ ਮਿੱਤਰਾਂ, ਲੋਕ ਗੱਲਾਂ ਹੀ ਦੋਗਲੀਆ ਕਰ ਜਾਂਦੇ ਨੇ।।
ਚੁਸਤ ਚਲਾਕੀਆ ਆਉਂਦੀਆਂ ਤਾਂ ਨਹੀਂ , ਪਰ ਫੜ ਜਰੂਰ ਲਈ ਦੀਆਂ .
ਹੁਸਨ ਬਥੇਰਾ, ਵਫਾਦਾਰੀਆਂ ਦੀ ਘਾਟ ਏ!!
ਚੁੱਪਾਂ ਤੇ ਨਾ ਜਾਈ ਸੱਜਣਾ, ਰੌਲੇ ਸਾਂਭੀ ਫਿਰਦੇ ਆਂ |
ਔਕਾਤ ਚ ਰੱਖੀ ਮਾਲਕਾਂ ਹਵਾਂ ਚ ਤਾਂ ਕਈ ਨੇ
ਚਿਹਰੇ ਦੀ ਖਾਮੋਸ਼ੀ ਤੇ ਨਾ ਜਾ ਸੱਜਣਾ ਸਵਾਹ ਦੇ ਥੱਲੇ ਹਮੇਸ਼ਾ ਅੱਗ ਦਬੀ ਹੁੰਦੀ ਏ
ਜੋ ਨਾਲ ਰਹਿ ਕੇ ਕੁੱਝ ਸੁਆਰ ਨਾ ਸਕੇ ਖਿਲਾਫ ਹੋਕੇ ਕੀ ਵਿਗਾੜ ਲੈਣਗੇ
ਨੀਤਾਂ ਰੱਖੀਏ ਸਾਫ ਬਾਕੀ ਰੱਬ ਕਰੁ ਮਾਫ
ੴ ੴ ਮਨ ਨੀਵਾਂ ਮੱਤ ਉੱਚੀ ੴ ੴ
ਕਹਿਣ ਵਾਲਿਆਂ ਦਾ ਕੀ ਜਾਂਦਾ ਹੈ ਕਮਾਲ ਤਾਂ ਸਹਿਣ ਵਾਲੇ ਕਰ ਜਾਂਦੇ ਨੇ
ਵਕ਼ਤ ਦਿੱਸਦਾ ਤਾਂ ਨਹੀਂ ਪਰ ਦਿਖਾ ਬਹੁਤ ਕੁਝ ਜਾਂਦਾ ਹੈ
ਜਾਂ ਤਾਂ ਜੁਬਾਨ ਨਾ ਦੇਈਏ ਜਾਂ ਫਿਰ ਜਵਾਬ ਨਾ ਦੇਈਏ
ਸਭ ਦਾ ਹੀ ਕਰੀਦਾ ਏ ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ
ਮਤਲਬ ਨੂੰ ਜੀ ਜੀ ਹੁੰਦੀ ਏ
ਪਰਖ਼” ਕੇ ਪਤਾ ਲੱਗਦਾ ਉਂਝ ਵੇਖਣ ਨੂੰ ਤਾਂ ਸਾਰੇ ਈ ਚੰਗੇ” ਲੱਗਦੇ ਆ.
ਯਾਰੀ ਇੱਕ ਨਾਲ …ਸਰਦਾਰੀ ਹਿੱਕ ਨਾਲ
ਸਫ਼ਰ ਸ਼ੁਰੂ ਕਰ ਚੁੱਕੇ ਹਾਂ ਸੱਜਣਾ ਜਲਦੀ ਹੀ ਬਹੁਤ ਦੂਰ ਚਲੇ ਜਾਵਾਂਗੇ
ਚਾਹਾਂ ਅਤੇ ਸਲਾਹਾਂ ਸੱਜਣਾ ਅਸੀਂ ਆਪਣਿਆਂ ਤੋਂ ਹੀ ਲੈਂਦੇ ਆ….
ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ
ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ
ਸਾਨੂੰ ਦੇਣ ਮੱਤਾਂ ਉਹ ਜੋ ਸਾਡੇ ਸਿਰੋਂ ਹੰਕਾਰੇ
ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..
ਜੋ ਦੱਸਣੀ ਪਵੇ ਉਹ ਪਹਿਚਾਣ ਨਹੀ ਹੁੰਦੀ
ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ। ⛳️