Punjabi Cinema

Sidhu Moosewala Mother Photos, Sidhu Moosewala Family Photos

Sidhu Moosewala Mother Photos, Sidhu Moosewala Family Photos

Sidhu Moosewala Mother Photos, Sidhu Moosewala Family Photos

ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਓ..

ਮਾਂ ਹੈ ਠੰਡੜੀ ਛਾਂ, ਓ ਦੁਨੀਆਂ ਵਾਲਿਓ

ਮਾਂ ਬਿਨਾਂ ਕੋਈ ਨ ਲਾਡ ਲਡਾਉਂਦਾ, ਰੋਂਦਿਆ ਨੂੰ ਨਾ ਚੁਪ ਕਰਾਉਂਦਾ

ਖੋ ਲੈਂਦੇ ਟੁੱਕ ਕਾਂ, ਓ ਦੁਨੀਆਂ ਵਾਲਿਓ

ਬੱਚਿਆ ਦਾ ਦੁਖ ਮਾਂ ਹੈ ਸਹਿਂਦੀ, ਗਿੱਲੀ ਥਾਂ ਤੇ ਆਪ ਹੈ ਪੈਦੀ

ਸਾਨੂਂ ਪਾਉਂਦੀ ਸੁੱਕੀ ਥਾਂ, ਓ ਦੁਨੀਆਂ ਵਾਲਿਓ

ਮਾਂ ਬਿਨਾਂ ਜਗ ਧੁਪ ਹਨੇਰਾ, ਸੁੱਝਾ ਦਿਸਦਾ ਚਾਰ ਚੁਫੇਰਾ

ਕੋਈ ਨ ਫੜਦਾ ਬਾਂਹ, ਓ ਦੁਨੀਆਂ ਵਾਲਿਓ

ਮਾਂ ਦੀ ਪੂਜਾ ਰੱਬ ਦੀ ਪੂਜਾ,ਮਾਂ ਤਾਂ ਰੱਬ ਦਾ ਰੂਪ ਹੈ ਦੂਜਾ

ਮਾਂ ਹੈ ਰੱਬ ਦਾ ਨਾਮ, ਓ ਦੁਨੀਆਂ ਵਾਲਿਓ

ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਓ….

ਮਾਂ ਹੈ ਠੰਡੜੀ ਛਾਂ, ਓ ਦੁਨੀਆਂ ਵਾਲਿਓ….

ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਓ….!

Tags
Show More

Related Articles

Leave a Reply

Your email address will not be published. Required fields are marked *

Back to top button
Close
Close