
Very Sad Punjabi Status 2023
ਕੋਈ ਨਹੀਂ ਹੈਂ ਤੇਰਾ ਦਿਲ ਕਹਿੰਦਾ ਰਹਿੰਦਾ ਮੇਰਾ
ਨਫ਼ਰਤ ਨਹੀ ਆ ਕਿਸੇ ਨਾਲ ਬੱਸ ਹੁਣ ਕੋਈ ਵਧੀਆ ਨਹੀ ਲੱਗਦਾ |😊
ਉਡੀਕ ਸੀ, ਮੁੱਕ ਗਈ, ਉਮੀਦ ਸੀ, ਟੁੱਟ ਗਈ….🥺
ਤੈਨੂੰ ਭੁੱਲ ਜਾਣ ਵਾਲੇ, ਲੱਭਦੇ ਨਾ ਚਾਰੇ
ਮੈਂ ਕੱਲਾ ਵੀ ਖੁਸ਼ ਹਾਂ 🤐
ਤੈਨੂੰ ਭੁਲ ਗਏ ਨੇ ਯਾਰ ਪੁਰਾਣੇ, ਨਵਿਆੰ ਦੇ ਗਲ ਲਗਕੇ
ਕਿੱਥੇ ਤੂੰ ਯਾਦ ਕਰੇਂਗੀ ਯਾਰ ਮਲੰਗਾਂ ਨੂੰ
ਜ਼ਮਾਨਾ ਏ ਸਾਨੂੰ ਰੁਲਾਉਣ ਲਈ , ਤਨਹਾਈ ਏ ਸਾਨੂੰ ਸਤਾਉਣ ਲਈ |
ਹੁਣ ਤੇ ਜ਼ਿੰਦਗੀ ਵੀ ਪਰਾਈ ਏ , ਮੈਂ ਤੇ ਮੇਰੀ ਤਨਹਾਈ ਏ |
ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ , ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ